Online Bible

- Advertisements -




੨ ਇਤਿਹਾਸ 29:18 - ਪਵਿੱਤਰ ਬਾਈਬਲ

18 ਤਦ ਉਹ ਹਿਜ਼ਕੀਯਾਹ ਪਾਤਸ਼ਾਹ ਦੇ ਕੋਲ ਗਏ ਅਤੇ ਉਸ ਨੂੰ ਕਿਹਾ, “ਹੇ ਪਾਤਸ਼ਾਹ, ਅਸੀਂ ਯਹੋਵਾਹ ਦੇ ਸਾਰੇ ਮੰਦਰ ਨੂੰ ਅਤੇ ਹੋਮ ਦੀਆਂ ਭੇਟਾਂ ਦੀ ਜਗਵੇਦੀ ਨੂੰ ਅਤੇ ਉਸਦੀਆਂ ਹੋਰ ਸਾਰੀਆਂ ਵਸਤਾਂ ਨੂੰ ਉਸਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਤਦ ਉਨ੍ਹਾਂ ਨੇ ਹਿਜ਼ਕੀਯਾਹ ਪਾਤਸ਼ਾਹ ਦੇ ਸਾਹਮਣੇ ਜਾ ਕੇ ਆਖਿਆ ਕਿ ਅਸਾਂ ਯਹੋਵਾਹ ਦੇ ਸਾਰੇ ਭਵਨ ਨੂੰ ਅਤੇ ਹੋਮ ਬਲੀ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ, ਉਸ ਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ ਕਰ ਦਿੱਤਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਦ ਉਨ੍ਹਾਂ ਨੇ ਹਿਜ਼ਕੀਯਾਹ ਪਾਤਸ਼ਾਹ ਦੇ ਸਾਹਮਣੇ ਜਾ ਕੇ ਆਖਿਆ ਕਿ ਅਸੀਂ ਯਹੋਵਾਹ ਦੇ ਸਾਰੇ ਭਵਨ ਨੂੰ ਅਤੇ ਹੋਮ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ, ਉਸ ਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ

See the chapter Copy




੨ ਇਤਿਹਾਸ 29:18

Follow us:

Advertisements


Advertisements