੨ ਇਤਿਹਾਸ 29:19 - ਪਵਿੱਤਰ ਬਾਈਬਲ19 ਆਹਾਜ਼ ਦੇ ਸਮਿਆਂ ’ਚ ਜਦ ਉਹ ਪਾਤਸ਼ਾਹ ਸੀ ਉਹ ਪਰਮੇਸ਼ੁਰ ਦੇ ਵਿਰੁੱਧ ਹੋ ਗਿਆ ਅਤੇ ਉਸ ਨੇ ਮੰਦਰ ਦੀਆਂ ਬਹੁਤ ਸਾਰੀਆਂ ਵਸਤਾਂ ਨੂੰ ਬਾਹਰ ਸੁੱਟ ਦਿੱਤਾ। ਪਰ ਅਸੀਂ ਉਸ ਸਾਰੇ ਸਾਮਾਨ ਨੂੰ ਠੀਕ ਕਰਕੇ ਖਾਸ ਵਰਤੋਂ ਲਈ ਤਿਆਰ ਕਰ ਦਿੱਤਾ ਹੈ। ਉਹ ਸਾਰਾ ਕੁਝ ਹੁਣ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਪਿਆ ਹੈ।” See the chapterਪਵਿੱਤਰ ਬਾਈਬਲ O.V. Bible (BSI)19 ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਨੂੰ ਜਿਨ੍ਹਾਂ ਨੂੰ ਆਹਾਜ਼ ਪਾਤਸ਼ਾਹ ਨੇ ਆਪਣੇ ਰਾਜ ਵਿੱਚ ਬੇਈਮਾਨੀ ਦੇ ਕਾਰਨ ਰੱਦ ਕਰ ਛੱਡਿਆ ਸੀ ਅਸਾਂ ਪਵਿੱਤਰ ਕਰ ਦਿੱਤਾ ਅਤੇ ਵੇਖੋ, ਓਹ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਨੂੰ ਜਿਨ੍ਹਾਂ ਨੂੰ ਆਹਾਜ਼ ਪਾਤਸ਼ਾਹ ਨੇ ਆਪਣੇ ਰਾਜ ਵਿੱਚ ਬੇਈਮਾਨੀ ਦੇ ਕਾਰਨ ਰੱਦ ਕਰ ਛੱਡਿਆ ਸੀ ਅਸੀਂ ਪਵਿੱਤਰ ਕਰ ਦਿੱਤਾ ਅਤੇ ਵੇਖੋ, ਉਹ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਹਨ। See the chapter |