੨ ਇਤਿਹਾਸ 29:20 - ਪਵਿੱਤਰ ਬਾਈਬਲ20 ਹਿਜ਼ਕੀਯਾਹ ਪਾਤਸ਼ਾਹ ਉੱਠਿਆ ਅਤੇ ਉਸ ਨੇ ਸ਼ਹਿਰ ਦੇ ਸਰਦਾਰਾਂ ਨੂੰ ਇਕੱਠਾ ਕਰਕੇ ਅਗਲੀ ਸਵੇਰ ਯਹੋਵਾਹ ਦੇ ਮੰਦਰ ਪਹੁੰਚਿਆਂ। See the chapterਪਵਿੱਤਰ ਬਾਈਬਲ O.V. Bible (BSI)20 ਤਾਂ ਹਿਜ਼ਕੀਯਾਹ ਪਾਤਸ਼ਾਹ ਸਵੇਰੇ ਉੱਠਿਆ ਅਤੇ ਆਪਣੇ ਸ਼ਹਿਰ ਦੇ ਸਰਦਾਰਾਂ ਨੂੰ ਲੈ ਕੇ ਯਹੋਵਾਹ ਦੇ ਭਵਨ ਨੂੰ ਚੜ੍ਹ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤਾਂ ਹਿਜ਼ਕੀਯਾਹ ਪਾਤਸ਼ਾਹ ਸਵੇਰੇ ਉੱਠਿਆ ਅਤੇ ਆਪਣੇ ਸ਼ਹਿਰ ਦੇ ਸਰਦਾਰਾਂ ਨੂੰ ਲੈ ਕੇ ਯਹੋਵਾਹ ਦੇ ਭਵਨ ਨੂੰ ਚੜ੍ਹ ਗਿਆ See the chapter |