Online Bible

- Advertisements -




੨ ਇਤਿਹਾਸ 29:25 - ਪਵਿੱਤਰ ਬਾਈਬਲ

25 ਹਿਜ਼ਕੀਯਾਹ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਵਿੱਚ ਲੇਵੀਆਂ ਨੂੰ ਸੰਗੀਤਕ ਸਾਜ਼ਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ, ਰਾਜੇ ਦੇ ਨਬੀ ਗਾਦ ਅਤੇ ਨਾਥਾਨ ਨਬੀ ਨੇ ਆਦੇਸ਼ ਦਿੱਤਾ ਸੀ। ਇਹ ਹੁਕਮ ਯਹੋਵਾਹ ਵੱਲੋਂ ਨਬੀਆਂ ਦੁਆਰਾ ਆਇਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਲੇਵੀਆਂ ਨੂੰ ਛੈਣਿਆਂ, ਸਿਤਾਰਾਂ ਅਤੇ ਬਰਬਤਾਂ ਨਾਲ ਖੜੇ ਕੀਤਾ ਜਿਵੇਂ ਦਾਊਦ ਅਤੇ ਪਾਤਸ਼ਾਹ ਦੇ ਗੈਬਦਾਨ ਗਾਦ ਅਤੇ ਨਾਥਾਨ ਨਬੀ ਨੇ ਹੁਕਮ ਅਨੁਸਾਰ ਸੀ ਕਿਉਂ ਜੋ ਯਹੋਵਾਹ ਵੱਲੋਂ ਏਹ ਹੁਕਮ ਨਬੀਆਂ ਦੇ ਰਾਹੀਆਂ ਆਇਆ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਲੇਵੀਆਂ ਨੂੰ ਛੈਣਿਆਂ, ਸਿਤਾਰਾਂ ਅਤੇ ਬਰਬਤਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ ਅਤੇ ਪਾਤਸ਼ਾਹ ਦੇ ਗੈਬਦਾਨ ਗਾਦ ਅਤੇ ਨਾਥਾਨ ਨਬੀ ਦੇ ਹੁਕਮ ਅਨੁਸਾਰ ਸੀ ਕਿਉਂ ਜੋ ਯਹੋਵਾਹ ਵੱਲੋਂ ਇਹ ਹੁਕਮ ਨਬੀਆਂ ਦੇ ਰਾਹੀਂ ਆਇਆ ਸੀ

See the chapter Copy




੨ ਇਤਿਹਾਸ 29:25

Follow us:

Advertisements


Advertisements