੨ ਇਤਿਹਾਸ 29:26 - ਪਵਿੱਤਰ ਬਾਈਬਲ26 ਇਉਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਅਤੇ ਖੜ੍ਹੇ ਸਨ ਅਤੇ ਜਾਜਕ ਤੁਰ੍ਹੀਆਂ ਵਜਾਉਂਦੇ ਖੜ੍ਹੇ ਸਨ। See the chapterਪਵਿੱਤਰ ਬਾਈਬਲ O.V. Bible (BSI)26 ਤਾਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਖਲੋਤੇ ਸਨ ਅਤੇ ਜਾਜਕ ਨਰਸਿੰਗੇ ਫੂਕਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਤਾਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਖੜ੍ਹੇ ਸਨ ਅਤੇ ਜਾਜਕ ਨਰਸਿੰਗੇ ਫੂਕਦੇ ਸਨ See the chapter |