Online Bible

- Advertisements -

੨ ਇਤਿਹਾਸ 29:27 - ਪਵਿੱਤਰ ਬਾਈਬਲ

27 ਤਦ ਹਿਜ਼ਕੀਯਾਹ ਨੇ ਜਗਵੇਦੀ ਉੱਪਰ ਹੋਮ ਦੀਆਂ ਭੇਟਾਂ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦੋਂ ਹੋਮ ਦੀਆਂ ਭੇਟਾਂ ਦਾ ਆਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਤੁਰ੍ਹੀਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਅਤੇ ਹਿਜ਼ਕੀਯਾਹ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਦੇ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦ ਹੋਮ ਦੀਆਂ ਬਲੀਆਂ ਦਾ ਅਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਨਰਸਿੰਗਿਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਅਤੇ ਹਿਜ਼ਕੀਯਾਹ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਦੇ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦ ਹੋਮ ਦੀਆਂ ਬਲੀਆਂ ਦਾ ਅਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਨਰਸਿੰਗਿਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ

See the chapter Copy

੨ ਇਤਿਹਾਸ 29:27

Follow us:

Advertisements

Advertisements