੨ ਇਤਿਹਾਸ 29:28 - ਪਵਿੱਤਰ ਬਾਈਬਲ28 ਸਾਰੀ ਸਭਾ ਨੇ ਸਿਰ ਝੁਕਾਇਆ ਅਤੇ ਜਦ ਤੀਕ ਹੋਮ ਦੀ ਭੇਟ ਦਾ ਜਲਨਾ ਪੂਰਾ ਨਾ ਹੋਇਆ ਤਦ ਤੀਕ ਗਾਉਣ ਵਾਲੇ ਗਉਂਦੇ ਰਹੇ ਅਤੇ ਤੁਰ੍ਹੀਆਂ ਵਾਲੇ ਤੁਰ੍ਹੀਆਂ ਵਜਾਉਂਦੇ ਰਹੇ। See the chapterਪਵਿੱਤਰ ਬਾਈਬਲ O.V. Bible (BSI)28 ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਨਾਲੇ ਨਰਸਿੰਗੇ ਫੂਕਣ ਲੱਗੇ। ਜਦ ਤੀਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਏਹ ਸਭ ਕੁਝ ਹੁੰਦਾ ਰਿਹਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਵਾਲੇ ਨਰਸਿੰਗੇ ਫੂਕਣ ਲੱਗੇ। ਜਦ ਤੱਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਇਹ ਸਭ ਕੁਝ ਹੁੰਦਾ ਰਿਹਾ See the chapter |