Online Bible

- Advertisements -




੨ ਇਤਿਹਾਸ 29:32 - ਪਵਿੱਤਰ ਬਾਈਬਲ

32 ਜਿਹੜੀਆਂ ਹੋਮ ਦੀਆਂ ਭੇਟਾਂ ਲੋਕੀਂ ਲਿਆਏ ਸਨ, ਉਨ੍ਹਾਂ ਦੀ ਗਿਣਤੀ ਇਵੇਂ ਸੀ: ਸੱਤਰ ਬਲਦ, ਇੱਕ ਸੌ ਭੇਡ, ਦੋ ਸੌ ਲੇਲੇ। ਇਨ੍ਹਾਂ ਸਾਰੇ ਜਾਨਵਰਾਂ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਇਆ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

32 ਅਤੇ ਹੋਮ ਬਲੀਆਂ ਜੋ ਸਭਾ ਲਿਆਈ ਓਹਨਾਂ ਦੀ ਗਿਣਤੀ ਏਹ ਸੀ, - ਸੱਤ੍ਰ ਬਲਦ, ਇੱਕ ਸੌ ਛੱਤ੍ਰੇ, ਅਤੇ ਦੋ ਸੌ ਭੇਡਾਂ, ਏਹ ਸਾਰੇ ਯਹੋਵਾਹ ਦੀ ਹੋਮ ਬਲੀ ਲਈ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਅਤੇ ਹੋਮ ਬਲੀਆਂ ਜੋ ਸਭਾ ਲਿਆਈ ਉਹਨਾਂ ਦੀ ਗਿਣਤੀ ਇਹ ਸੀ, ਸੱਤਰ ਬਲ਼ਦ, ਇੱਕ ਸੌ ਛੱਤਰੇ ਅਤੇ ਦੋ ਸੌ ਭੇਡਾਂ, ਇਹ ਸਾਰੇ ਯਹੋਵਾਹ ਦੀ ਹੋਮ ਬਲੀ ਲਈ ਸਨ

See the chapter Copy




੨ ਇਤਿਹਾਸ 29:32

Follow us:

Advertisements


Advertisements