੨ ਇਤਿਹਾਸ 29:35 - ਪਵਿੱਤਰ ਬਾਈਬਲ35 ਹੋਮ ਦੀਆਂ ਭੇਟਾਂ ਬਹੁਤ ਸਾਰੀਆਂ ਸਨ। ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਅਤੇ ਹੋਮ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾ ਸਮੇਤ ਇ ਹ ਸਭ ਕੁਝ ਕਾਫ਼ੀ ਮਾਤਰਾ ਵਿੱਚ ਇਕੱਠਾ ਹੋਇਆ। ਤਦ ਯਹੋਵਾਹ ਦੇ ਮੰਦਰ ਵਿੱਚ ਮੁੜ ਤੋਂ ਸੇਵਾ ਸ਼ੁਰੂ ਹੋਈ। See the chapterਪਵਿੱਤਰ ਬਾਈਬਲ O.V. Bible (BSI)35 ਨਾਲੇ ਹੋਮ ਬਲੀਆਂ ਬਹੁਤ ਸਾਰੀਆਂ ਸਨ, ਸੁਖ ਸਾਂਦ ਦਿਆਂ ਚੜ੍ਹਾਂਵਿਆਂ ਦੀ ਚਰਬੀ ਅਤੇ ਹੋਮ ਬਲੀਆਂ ਦੇ ਪੀਣ ਦੀਆਂ ਭੇਟਾਂ ਸਨ, ਸੋ ਪਰਬੰਧ ਯਹੋਵਹ ਦੇ ਭਵਨ ਲਈ ਠੀਕ ਠੀਕ ਹੋਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਨਾਲੇ ਹੋਮ ਬਲੀਆਂ ਬਹੁਤ ਸਾਰੀਆਂ ਸਨ, ਸੁੱਖ-ਸਾਂਦ ਦੇ ਚੜ੍ਹਾਵਿਆਂ ਦੀ ਚਰਬੀ ਅਤੇ ਹੋਮ ਬਲੀਆਂ ਦੇ ਪੀਣ ਦੀਆਂ ਭੇਟਾਂ ਸਣੇ, ਸੋ ਪ੍ਰਬੰਧ ਯਹੋਵਾਹ ਦੇ ਭਵਨ ਲਈ ਠੀਕ ਹੋਇਆ See the chapter |