੨ ਇਤਿਹਾਸ 29:36 - ਪਵਿੱਤਰ ਬਾਈਬਲ36 ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਪਰ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬੜੇ ਖੁਸ਼ ਹੋਏ ਅਤੇ ਇਸ ਗੱਲੋ ਵੱਧੇਰੇ ਖੁਸ਼ ਸਨ ਕਿਉਂ ਕਿ ਉਸ ਨੇ ਇਹ ਸਭ ਕੁਝ ਬੜੀ ਜਲਦੀ ਕਰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)36 ਤਾਂ ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਤੇ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬਾਗ ਬਾਗ ਹੋਏ ਕਿਉਂ ਜੋ ਏਹ ਗੱਲ ਅਚਾਣਕ ਹੋ ਗਈ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਤਾਂ ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਤੇ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬਾਗ-ਬਾਗ ਹੋਏ ਕਿਉਂ ਜੋ ਇਹ ਗੱਲ ਅਚਾਨਕ ਹੋ ਗਈ ਸੀ। See the chapter |