੨ ਇਤਿਹਾਸ 29:4 - ਪਵਿੱਤਰ ਬਾਈਬਲ4-5 ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਇੱਕ ਸਭਾ ’ਚ ਬੁਲਾਅ ਕੇ ਇੱਕਤਰ ਕੀਤਾ ਅਤੇ ਉਨ੍ਹਾਂ ਨਾਲ ਇੱਕ ਗੋਸ਼ਠੀ ਕੀਤੀ। ਇਹ ਮਿਲਣੀ ਉਸ ਨੇ ਮੰਦਰ ਦੇ ਮਦਾਨ ਵਿੱਚ ਪੂਰਬੀ ਹਿੱਸੇ ਵੱਲ ਕੀਤੀ। ਹਿਜ਼ਕੀਯਾਹ ਨੇ ਉਨ੍ਹਾਂ ਨੂੰ ਆਖਿਆ, “ਲੇਵੀਓ! ਮੇਰੀ ਗੱਲ ਸੁਣੋ! ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਕਰ ਲਵੋ। ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਇਸ ਮੰਦਰ ਨੂੰ ਵੀ ਪਵਿੱਤਰ ਕਰੋ ਅਤੇ ਇਸ ਪਵਿੱਤਰ ਅਸਥਾਨ ਵਿੱਚੋਂ ਮੈਲ ਨੂੰ ਕੱਢ ਕੇ ਬਾਹਰ ਲੈ ਜਾਵੋ। See the chapterਪਵਿੱਤਰ ਬਾਈਬਲ O.V. Bible (BSI)4 ਉਹ ਜਾਜਕਾਂ ਅਰ ਲੇਵੀਆਂ ਨੂੰ ਲੈ ਆਇਆ ਅਤੇ ਉਨ੍ਹਾਂ ਨੂੰ ਪੂਰਬ ਵੱਲ ਮਦਾਨ ਵਿੱਚ ਇਕੱਠਿਆਂ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਜਾਜਕਾਂ ਅਤੇ ਲੇਵੀਆਂ ਨੂੰ ਲੈ ਆਇਆ ਅਤੇ ਉਨ੍ਹਾਂ ਨੂੰ ਪੂਰਬ ਵੱਲ ਮੈਦਾਨ ਵਿੱਚ ਇਕੱਠਿਆਂ ਕੀਤਾ See the chapter |