Online Bible

- Advertisements -




੨ ਇਤਿਹਾਸ 29:7 - ਪਵਿੱਤਰ ਬਾਈਬਲ

7 ਉਨ੍ਹਾਂ ਨੇ ਦਲਾਨ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ। ਉਨ੍ਹਾਂ ਨੇ ਧੂਪ ਵੀ ਨਾ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਪਵਿੱਤਰ ਅਸਥਾਨ ਤੇ ਹੋਮ ਦੀਆਂ ਭੇਟਾਂ ਵੀ ਨਾ ਚੜ੍ਹਾਈਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਉਨ੍ਹਾਂ ਨੇ ਡੇਉੜ੍ਹੀ ਦੇ ਦਰਵੱਜੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਨ੍ਹਾਂ ਨੇ ਧੂਪ ਨਹੀਂ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਅਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਨ੍ਹਾਂ ਨੇ ਡਿਉੜੀ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਨ੍ਹਾਂ ਨੇ ਧੂਪ ਨਹੀਂ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ

See the chapter Copy




੨ ਇਤਿਹਾਸ 29:7

Follow us:

Advertisements


Advertisements