੨ ਇਤਿਹਾਸ 29:8 - ਪਵਿੱਤਰ ਬਾਈਬਲ8 ਇਸ ਲਈ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਬੜਾ ਕ੍ਰੋਧਿਤ ਹੋ ਗਿਆ। ਯਹੋਵਾਹ ਨੇ ਉਨ੍ਹਾਂ ਨੂੰ ਦੰਡ ਦਿੱਤਾ। ਜੋ ਯਹੋਵਾਹ ਨੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਰੋਪੀ ਵਿਖਾਈ ਤਾਂ ਇਹ ਸਭ ਕੁਝ ਵੇਖਕੇ ਬਾਕੀ ਲੋਕ ਭੈਭੀਤ ਹੋ ਗਏ ਅਤੇ ਦੁੱਖੀ ਹੋਏ ਅਤੇ ਉਨ੍ਹਾਂ ਲੋਕਾਂ ਨੇ ਯਹੂਦਾਹ ਦੇ ਲੋਕਾਂ ਲਈ ਸ਼ਰਮ ਅਤੇ ਨਫ਼ਰਤ ਨਾਲ ਆਪਣੇ ਸਿਰ ਝੁਕਾਏ। ਤੁਸੀਂ ਜਾਣਦੇ ਹੋ ਕਿ ਇਹ ਸਭ ਸੱਚ ਹੈ ਤੇ ਇਹ ਸੱਚ ਤੁਸੀਂ ਆਪਣੀਆਂ ਅੱਖਾਂ ਨਾਲ ਵੇਖ ਸੱਕਦੇ ਹੋ। See the chapterਪਵਿੱਤਰ ਬਾਈਬਲ O.V. Bible (BSI)8 ਏਸ ਲਈ ਯਹੋਵਾਹ ਦਾ ਕਹਿਰ ਯਹੂਦਾਹ ਅਤੇ ਯਰੂਸ਼ਲਮ ਉੱਤੇ ਆ ਪਿਆ ਹੈ, ਅਤੇ ਉਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੌਲ ਅਤੇ ਹੈਰਾਨੀ ਅਤੇ ਧਿਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਲਈ ਯਹੋਵਾਹ ਦਾ ਕਹਿਰ ਯਹੂਦਾਹ ਅਤੇ ਯਰੂਸ਼ਲਮ ਉੱਤੇ ਆ ਪਿਆ ਹੈ, ਅਤੇ ਉਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੌਲ ਅਤੇ ਹੈਰਾਨੀ ਅਤੇ ਧਿਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ See the chapter |