੨ ਇਤਿਹਾਸ 3:1 - ਪਵਿੱਤਰ ਬਾਈਬਲ1 ਤਦ ਸੁਲੇਮਾਨ ਨੇ ਯਰੂਸ਼ਲਮ ਵਿੱਚ ਮੋਰੀਯਾਹ ਪਹਾੜ ਉੱਪਰ ਯਹੋਵਾਹ ਲਈ ਇੱਕ ਮੰਦਰ ਬਨਵਾਉਣਾ ਸ਼ੁਰੂ ਕੀਤਾ, ਜਿੱਥੇ ਆਰਨਾਨ ਯਬੂਸੀ ਦੇ ਪਿੜ ਵਿੱਚ ਉਸ ਦੇ ਪਿਤਾ ਦਾਊਦ ਦੇ ਸਾਹਮਣੇ ਯਹੋਵਾਹ ਪ੍ਰਗਟ ਹੋਇਆ ਸੀ। ਸੋ ਜਿਹੜੀ ਥਾਂ ਦਾਊਦ ਨੇ ਤਿਆਰ ਕਰਵਾਈ ਸੀ, ਸੁਲੇਮਾਨ ਨੇ ਉੱਥੇ ਮੰਦਰ ਬਣਵਾਇਆ। See the chapterਪਵਿੱਤਰ ਬਾਈਬਲ O.V. Bible (BSI)1 ਤਦ ਸੁਲੇਮਾਨ ਯਰੂਸ਼ਲਮ ਵਿੱਚ ਮੋਰੀਯਾਹ ਪਹਾੜ ਉੱਤੇ ਉਸੇ ਥਾਂ ਯਹੋਵਾਹ ਦਾ ਭਵਨ ਬਣਾਉਣ ਲੱਗਾ ਜਿੱਥੇ ਉਹ ਦੇ ਪਿਤਾ ਦਾਊਦ ਨੂੰ ਉਸ ਦਾ ਦਰਸ਼ਣ ਹੋਇਆ ਸੀ ਉਸੇ ਥਾਂ ਜਿਹੜਾ ਆਰਨਾਨ ਯਬੂਸੀ ਦੇ ਪਿੜ ਵਿੱਚ ਦਾਊਦ ਨੇ ਤਿਆਰ ਕਰ ਕੇ ਠਹਿਰਾਇਆ ਹੋਇਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਦ ਸੁਲੇਮਾਨ ਯਰੂਸ਼ਲਮ ਵਿੱਚ ਮੋਰੀਆਹ ਪਰਬਤ ਉੱਤੇ ਉਸੇ ਥਾਂ ਯਹੋਵਾਹ ਦਾ ਭਵਨ ਬਣਾਉਣ ਲੱਗਾ ਜਿੱਥੇ ਉਹ ਦੇ ਪਿਤਾ ਦਾਊਦ ਨੂੰ ਉਸ ਦਾ ਦਰਸ਼ਣ ਹੋਇਆ ਸੀ, ਉਸੇ ਥਾਂ ਜਿਹੜਾ ਆਰਨਾਨ ਯਬੂਸੀ ਦੇ ਪਿੜ ਵਿੱਚ ਦਾਊਦ ਨੇ ਤਿਆਰ ਕਰ ਕੇ ਠਹਿਰਾਇਆ ਹੋਇਆ ਸੀ See the chapter |