੨ ਇਤਿਹਾਸ 3:10 - ਪਵਿੱਤਰ ਬਾਈਬਲ10 ਸੁਲੇਮਾਨ ਨੇ ਦੋ ਕਰੂਬੀ ਫ਼ਰਿਸ਼ਤੇ ਬਣਵਾ ਕੇ ਅੱਤ ਪਵਿੱਤਰ ਅਸਥਾਨ ਉੱਪਰ ਰੱਖੇ ਅਤੇ ਕਾਰੀਗਰਾਂ ਨੇ ਉਨ੍ਹਾਂ ਕਰੂਬੀ ਫ਼ਰਿਸ਼ਤਿਆਂ ਨੂੰ ਸੋਨੇ ਨਾਲ ਜੜ੍ਹਿਆ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਉਸ ਨੇ ਅੱਤ ਪਵਿੱਤਰ ਅਸਥਾਨ ਵਿੱਚ ਦੋ ਕਰੂਬੀ ਉੱਕਰ ਕੇ ਬਣਾਏ ਅਰ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਉਸ ਨੇ ਅੱਤ ਪਵਿੱਤਰ ਸਥਾਨ ਵਿੱਚ ਦੋ ਕਰੂਬੀ ਉੱਕਰ ਕੇ ਬਣਾਏ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ See the chapter |