੨ ਇਤਿਹਾਸ 3:12 - ਪਵਿੱਤਰ ਬਾਈਬਲ12 ਅਤੇ ਦੂਜਾ ਖੰਭ ਦੂਜੇ ਕਰੂਬੀ ਦਾ ਕਮਰੇ ਦੀ ਕੰਧ ਦੀ ਦੂਜੀ ਦਿਸ਼ਾ ਨੂੰ ਛੂੰਹਦਾ ਸੀ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਦੂਜੇ ਕਰੂਬੀ ਦਾ ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤਾਈਂ ਅੱਪੜਿਆ ਹੋਇਆ ਅਰ ਦੂਜਾ ਖੰਭ ਪੰਜ ਹਥ ਦਾ ਦੂਜੇ ਕਰੂਬੀ ਤੇ ਖੰਭ ਨਾਲ ਜੁੜਿਆ ਹੋਇਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਦੂਜੇ ਕਰੂਬੀ ਦਾ ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਨਾਲ ਜੁੜਿਆ ਹੋਇਆ ਸੀ See the chapter |