੨ ਇਤਿਹਾਸ 3:15 - ਪਵਿੱਤਰ ਬਾਈਬਲ15 ਉਸ ਨੇ ਮੰਦਰ ਦੇ ਅਗਲੇ ਹਿੱਸੇ ਲਈ 35 ਹੱਥ ਦੇ 2 ਥੰਮ ਬਣਵਾਏ ਅਤੇ ਹਰ ਇੱਕ ਦੀ ਚੋਟੀ ਉੱਪਰ ਪੰਜ-ਪੰਜ ਹੱਥ ਜਿੱਡਾ ਮੁਕਟ ਸੀ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਉਸ ਨੇ ਭਵਨ ਦੇ ਅੱਗੇ ਦੇ ਲਈ ਪੈਂਤੀ ਕੁ ਹੱਥ ਉੱਚੇ ਦੋ ਥੰਮ੍ਹ ਬਣਾਏ ਅਰ ਹਰ ਇੱਕ ਦੀ ਟੀਸੀ ਉੱਤੇ ਪੰਜ ਪੰਜ ਹੱਥ ਦਾ ਮੁਕਟ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਸ ਨੇ ਭਵਨ ਦੇ ਅੱਗੇ ਦੇ ਲਈ ਲੱਗਭੱਗ ਪੈਂਤੀ ਹੱਥ ਉੱਚੇ ਦੋ ਥੰਮ੍ਹ ਬਣਾਏ ਅਤੇ ਹਰ ਇੱਕ ਦੀ ਟੀਸੀ ਉੱਤੇ ਪੰਜ-ਪੰਜ ਹੱਥ ਦਾ ਮੁਕਟ ਸੀ। See the chapter |