੨ ਇਤਿਹਾਸ 3:16 - ਪਵਿੱਤਰ ਬਾਈਬਲ16 ਉਸ ਨੇ ਹਾਰ ਵਰਗੀਆਂ ਜ਼ੰਜੀਰਾਂ ਬਣਵਾਈਆਂ ਜਿਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਪਰ ਲਗਾਇਆ। ਅਤੇ 100 ਅਨਾਰ ਬਣਵਾ ਕੇ ਉਨ੍ਹਾਂ ਜੰਜੀਰਾਂ ਵਿੱਚ ਲਟਕਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਉਸ ਨੇ ਵਿੱਚਲੀ ਕੋਠੜੀ ਵਿੱਚ ਜੰਜੀਰੀਆਂ ਬਣਾ ਕੇ ਉਨ੍ਹਾਂ ਨੂੰ ਥੰਮ੍ਹਾਂ ਦੇ ਸਿਰਿਆਂ ਉੱਤੇ ਲਾਇਆ ਅਰ ਉਸ ਨੇ ਇੱਕ ਸੌ ਅਨਾਰ ਬਣਾ ਕੇ ਉਨ੍ਹਾਂ ਨੂੰ ਜੰਜੀਰੀਆਂ ਵਿੱਚ ਲਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਸ ਨੇ ਵਿੱਚਲੀ ਕੋਠੜੀ ਵਿੱਚ ਜੰਜ਼ੀਰੀਆਂ ਬਣਾ ਕੇ ਉਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਤੇ ਲਾਇਆ ਅਤੇ ਉਸ ਨੇ ਇੱਕ ਸੌ ਅਨਾਰ ਬਣਾ ਕੇ ਉਨ੍ਹਾਂ ਨੂੰ ਜੰਜ਼ੀਰੀਆਂ ਵਿੱਚ ਲਾ ਦਿੱਤਾ। See the chapter |