੨ ਇਤਿਹਾਸ 3:5 - ਪਵਿੱਤਰ ਬਾਈਬਲ5 ਸੁਲੇਮਾਨ ਨੇ ਵੱਡੇ ਹਾਲ ਕਮਰੇ ਦੀਆਂ ਦੀਵਾਰਾਂ ਉੱਪਰ ਚੀਲ ਦੀ ਲੱਕੜੀ ਜੜੀ ਅਤੇ ਉੱਪਰ ਸੋਨੇ ਦੀ ਜੜ੍ਹਤ ਕੀਤੀ ਅਤੇ ਉਸ ਮੜ੍ਹਤ ਵਿੱਚ ਕੁੰਦਨ ਸੋਨੇ ਦੀਆਂ ਜੰਜੀਰੀਆਂ ਅਤੇ ਖਜ਼ੂਰ ਦੇ ਦ੍ਰੱਖਤਾਂ ਦੀ ਨਕਾਸ਼ੀ ਕੀਤੀ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਰ ਉਹ ਨੂੰ ਚੋਖੇ ਸੋਨੇ ਨਾਲ ਮੜਿਆ ਅਰ ਉਹ ਦੇ ਉੱਤੇ ਖਜੂਰ ਦੇ ਬੂਟੇ ਤੇ ਜੰਜੀਰੀਆਂ ਉੱਕਰੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਤੇ ਉਹ ਨੂੰ ਚੋਖੇ ਸੋਨੇ ਨਾਲ ਮੜ੍ਹਿਆ ਅਤੇ ਉਹ ਦੇ ਉੱਤੇ ਖਜ਼ੂਰ ਦੇ ਬੂਟੇ ਤੇ ਜੰਜ਼ੀਰੀਆਂ ਉੱਕਰੀਆਂ See the chapter |