੨ ਇਤਿਹਾਸ 3:6 - ਪਵਿੱਤਰ ਬਾਈਬਲ6 ਅਤੇ ਮੰਦਰ ਦੀ ਸੁੰਦਰਤਾ ਵੱਧਾਉਣ ਵਾਸਤੇ ਉਸ ਨੂੰ ਕੀਮਤੀ ਪੱਥਰ ਨਾਲ ਸਜਾਇਆ ਅਤੇ ਉੱਥੇ ਉਸ ਨੇ ਪਰਵਾਇਮ ਦੇ ਸੋਨੇ ਦੀ ਵਰਤੋਂ ਕੀਤੀ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਸੁਹੱਪਣ ਲਈ ਉਹ ਨੇ ਉਸ ਭਵਨ ਨੂੰ ਬਹੁਮੁੱਲੇ ਪੱਥਰਾਂ ਨਾਲ ਸਜ਼ਾਇਆ ਅਰ ਉਹ ਸੋਨਾ ਪਰਵਾਇਮ ਦਾ ਸੋਨਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਸੁਹੱਪਣ ਲਈ ਉਹ ਨੇ ਉਸ ਭਵਨ ਨੂੰ ਬਹੁਮੁੱਲੇ ਪੱਥਰਾਂ ਨਾਲ ਸਜਾਇਆ ਅਤੇ ਉਹ ਸੋਨਾ ਪਰਵਾਇਮ ਦਾ ਸੋਨਾ ਸੀ See the chapter |