Online Bible

- Advertisements -




੨ ਇਤਿਹਾਸ 30:12 - ਪਵਿੱਤਰ ਬਾਈਬਲ

12 ਯਹੂਦਾਹ ਵਿੱਚ ਵੀ ਪਰਮੇਸ਼ੁਰ ਦੀ ਸ਼ਕਤੀ ਨੇ ਲੋਕਾਂ ਨੂੰ ਇਕੱਠਿਆਂ ਕੀਤਾ ਤਾਂ ਜੋ ਉਹ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦਾ ਹੁਕਮ ਮੰਨਣ। ਇਉਂ ਇਸ ਵਿਧੀ ਉਨ੍ਹਾਂ ਯਹੋਵਾਹ ਦੇ ਬਚਨਾਂ ਹੁਕਮ ਮੰਨਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਭਈ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਓਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮਨ ਲੈਣ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਕਿ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਉਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮੰਨ ਲੈਣ।

See the chapter Copy




੨ ਇਤਿਹਾਸ 30:12

Follow us:

Advertisements


Advertisements