੨ ਇਤਿਹਾਸ 30:13 - ਪਵਿੱਤਰ ਬਾਈਬਲ13 ਬਹੁਤ ਸਾਰੇ ਲੋਕ ਯਰੂਸਲਮ ਵਿੱਚ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ ਲਈ ਇਕੱਠੇ ਹੋਏ। ਉੱਥੇ ਬਹੁਤ ਵੱਡੀ ਸਭਾ ਇੱਕਤਰ ਹੋਈ। See the chapterਪਵਿੱਤਰ ਬਾਈਬਲ O.V. Bible (BSI)13 ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਏਸ ਤਰਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਇਸ ਤਰ੍ਹਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ See the chapter |