੨ ਇਤਿਹਾਸ 30:15 - ਪਵਿੱਤਰ ਬਾਈਬਲ15 ਫ਼ਿਰ ਉਨ੍ਹਾਂ ਨੇ ਦੂਜੇ ਮਹੀਨੇ ਦੀ 14ਤਾਰੀਖ ਨੂੰ ਪਸਹ ਦੇ ਲੇਲੇ ਨੂੰ ਕਟਿਆ। ਤਾਂ ਲੇਵੀਆਂ ਅਤੇ ਜਾਜਕਾਂ ਨੇ ਸ਼ਰਮਿੰਦਿਆਂ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਲਈ ਹੋਮ ਦੀਆਂ ਭੇਟਾਂ ਲੈ ਕੇ ਆਏ। See the chapterਪਵਿੱਤਰ ਬਾਈਬਲ O.V. Bible (BSI)15 ਫੇਰ ਦੂਜੇ ਮਹੀਨੇ ਦੀ ਚੌਦਵੀਂ ਤਰੀਖ ਨੂੰ ਉਨ੍ਹਾਂ ਨੇ ਪਸਹ ਨੂੰ ਕੱਟਿਆ ਤਾਂ ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਿਆਂ ਹੋਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਦੇ ਭਵਨ ਵਿੱਚ ਹੋਮ ਬਲੀਆਂ ਲਿਆਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਫੇਰ ਦੂਜੇ ਮਹੀਨੇ ਦੀ ਚੌਦਵੀਂ ਤਾਰੀਖ਼ ਨੂੰ ਉਨ੍ਹਾਂ ਨੇ ਪਸਾਹ ਨੂੰ ਕੱਟਿਆ ਤਾਂ ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਿਆਂ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਦੇ ਭਵਨ ਵਿੱਚ ਹੋਮ ਬਲੀਆਂ ਲਿਆਏ See the chapter |