Online Bible

- Advertisements -




੨ ਇਤਿਹਾਸ 30:16 - ਪਵਿੱਤਰ ਬਾਈਬਲ

16 ਫ਼ਿਰ ਉਨ੍ਹਾਂ ਨੇ ਜਿਵੇਂ ਪਰਮੇਸ਼ੁਰ ਦੇ ਮਨੁੱਖ, ਮੂਸਾ ਦੀ ਬਿਵਸਥਾ ਵਿੱਚ ਜਿਵੇਂ ਹਿਦਾਇਤ ਸੀ ਉਵੇਂ ਯਹੋਵਾਹ ਦੇ ਮੰਦਰ ਵਿੱਚ ਆਪੋ-ਆਪਣੇ ਥਾਂ ਨੂੰ ਪ੍ਰਾਪਤ ਕੀਤਾ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਜਗਵੇਦੀ ਉੱਪਰ ਛਿੜਕਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਓਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ ਆਪਣੇ ਥਾਂ ਖਲੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ-ਆਪਣੇ ਥਾਂ ਖੜ੍ਹੇ ਹੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ

See the chapter Copy




੨ ਇਤਿਹਾਸ 30:16

Follow us:

Advertisements


Advertisements