੨ ਇਤਿਹਾਸ 30:17 - ਪਵਿੱਤਰ ਬਾਈਬਲ17 ਸਮੂਹ ਵਿੱਚ ਅਜੇ ਵੀ ਕਾਫ਼ੀ ਲੋਕ ਅਜਿਹੇ ਸਨ, ਜਿਨ੍ਹਾਂ ਨੇ ਆਪਣੇ-ਆਪ ਨੂੰ ਪਵਿੱਤਰ ਨਹੀਂ ਕੀਤਾ ਸੀ। ਇਸ ਲਈ ਇਹ ਕੰਮ ਲੇਵੀਆਂ ਦੇ ਜੁੰਮੇ ਲੱਗਾ ਕਿ ਉਹ ਸਾਰੇ ਅਪਵਿੱਤਰ ਲੋਕਾਂ ਲਈ ਪਸਹ ਦੀਆਂ ਬਲੀਆਂ ਵੱਢਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋ ਸੱਕਣ। See the chapterਪਵਿੱਤਰ ਬਾਈਬਲ O.V. Bible (BSI)17 ਕਿਉਂ ਜੋ ਸਭਾ ਵਿੱਚ ਬੇਥੇਰੇ ਅਜੇਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਏਸ ਲਈ ਏਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਓਹ ਸਾਰੇ ਅਸ਼ੁੱਧਾਂ ਲਈ ਪਸਹ ਦੀਆਂ ਬਲੀਆਂ ਕੱਟਣ ਤਾਂ ਜੋ ਓਹ ਯਹੋਵਾਹ ਲਈ ਪਵਿੱਤਰ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿਉਂ ਜੋ ਸਭਾ ਵਿੱਚ ਬਥੇਰੇ ਅਜਿਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਇਸ ਲਈ ਇਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਉਹ ਸਾਰੇ ਅਸ਼ੁੱਧਾਂ ਲਈ ਪਸਾਹ ਦੀਆਂ ਬਲੀਆਂ ਕੱਟਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋਣ See the chapter |