Online Bible

- Advertisements -




੨ ਇਤਿਹਾਸ 30:21 - ਪਵਿੱਤਰ ਬਾਈਬਲ

21 ਇਸਰਾਏਲ ਦੇ ਬਾਲਕ ਜਿਹੜੇ ਯਰੂਸ਼ਲਮ ਵਿੱਚ ਮੌਜੂਦ ਸਨ, ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ। ਲੇਵੀ ਅਤੇ ਜਾਜਕ ਉੱਚੇ ਸੁਰ ਵਿੱਚ ਵਾਜਿਆਂ ਦੇ ਨਾਲ ਯਹੋਵਾਹ ਦੇ ਦਰਬਾਰ ਵਿੱਚ ਹਰ ਰੋਜ਼ ਗਾ-ਗਾ ਕੇ ਉਸਦੀ ਉਸਤਤ ਕਰਦੇ ਰਹੇ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਰ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ ਗਾ ਕੇ ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮੌਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਤੇ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ-ਗਾ ਕੇ ਨਿੱਤ-ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ

See the chapter Copy




੨ ਇਤਿਹਾਸ 30:21

Follow us:

Advertisements


Advertisements