Online Bible

- Advertisements -




੨ ਇਤਿਹਾਸ 30:22 - ਪਵਿੱਤਰ ਬਾਈਬਲ

22 ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਲੇਵੀਆਂ ਨੂੰ ਬੜਾ ਉਤਸਾਹ ਦਿੱਤਾ ਕਿਉਂ ਕਿ ਉਹ ਯਹੋਵਾਹ ਦੀ ਸੇਵਾ ਕਰਨੀ ਖੂਬ ਜਾਣਦੇ ਸਨ ਕਿ ਕਿਵੇਂ ਕਰਨੀ ਚਾਹੀਦੀ ਹੈ। ਲੋਕਾਂ ਨੇ ਸੱਤ ਦਿਨ ਇਹ ਪਰਬ ਮਨਾਇਆ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਲਈ ਧੰਨਵਾਦ ਕਰਦੇ ਰਹੇ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨਵਾਲੇ ਸਨ ਸੋ ਓਹ ਪਰਬ ਦੇ ਸੱਤਾਂ ਦਿਨਾਂ ਤੀਕ ਖਾਂਦੇ ਅਰ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨ ਵਾਲੇ ਸਨ ਸੋ ਉਹ ਪਰਬ ਦੇ ਸੱਤਾਂ ਦਿਨਾਂ ਤੱਕ ਖਾਂਦੇ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ।

See the chapter Copy




੨ ਇਤਿਹਾਸ 30:22

Follow us:

Advertisements


Advertisements