੨ ਇਤਿਹਾਸ 30:24 - ਪਵਿੱਤਰ ਬਾਈਬਲ24 ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ 1,000 ਬਲਦ, ਤੇ 7,000 ਭੇਡਾਂ ਸਭਾ ਨੂੰ ਮਾਰਨ ਤੇ ਖਾਣ ਲਈ ਦਿੱਤੀਆਂ ਅਤੇ ਸਰਦਾਰਾਂ ਨੇ ਵੀ 1,000 ਬਲਦ ਅਤੇ 10,000 ਭੇਡਾਂ ਸਭਾ ਨੂੰ ਦਿੱਤੀਆਂ। ਬਹੁਤ ਸਾਰੇ ਜਾਜਕ ਵੀ ਪਵਿੱਤਰ ਸੇਵਾ ਲਈ ਤਿਆਰ ਹੋ ਗਏ। See the chapterਪਵਿੱਤਰ ਬਾਈਬਲ O.V. Bible (BSI)24 ਕਿਉਂ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਸੱਤ ਹਜ਼ਾਰ ਭੇਡਾਂ ਦਿੱਤੀਆਂ ਅਤੇ ਸਰਦਾਰਾਂ ਨੇ ਵੀ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਦੱਸ ਹਜ਼ਾਰ ਭੇਡਾਂ ਦਿੱਤੀਆਂ ਅਤੇ ਬਹੁਤ ਸਾਰੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਕਿਉਂ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਸੱਤ ਹਜ਼ਾਰ ਭੇਡਾਂ ਦਿੱਤੀਆਂ ਅਤੇ ਸਰਦਾਰਾਂ ਨੇ ਵੀ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਦੱਸ ਹਜ਼ਾਰ ਭੇਡਾਂ ਦਿੱਤੀਆਂ ਅਤੇ ਬਹੁਤ ਸਾਰੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ See the chapter |