੨ ਇਤਿਹਾਸ 30:25 - ਪਵਿੱਤਰ ਬਾਈਬਲ25 ਯਹੂਦਾਹ ਦੀ ਸਾਰੀ ਸਭਾ, ਜਾਜਕ, ਲੇਵੀ ਅਤੇ ਉਹ ਸਾਰੀ ਸਭਾ ਜੋ ਇਸਰਾਏਲ ਤੋਂ ਆਈ ਅਤੇ ਉਹ ਸਾਰੇ ਯਾਤਰੀ ਜੋ ਇਸਰਾਏਲ ਤੋਂ ਆਏ ਅਤੇ ਜਿਹੜੇ ਯਹੂਦਾਹ ’ਚ ਰਹਿੰਦੇ ਸਨ ਇਹ ਸਾਰੇ ਹੀ ਲੋਕ ਬੜੇ ਖੁਸ਼ ਸਨ। See the chapterਪਵਿੱਤਰ ਬਾਈਬਲ O.V. Bible (BSI)25 ਅਤੇ ਯਹੂਦਾਹ ਦੀ ਸਾਰੀ ਸਭਾ ਨੇ ਜਾਜਕਾਂ ਅਤੇ ਲੇਵੀਆਂ ਸਣੇ ਅਤੇ ਉਸ ਸਾਰੀ ਸਭਾ ਨੇ ਜੋ ਇਸਰਾਏਲ ਵਿੱਚੋਂ ਆਏ ਸਨ ਅਤੇ ਜਿਹੜੇ ਯਹੂਦਾਹ ਵਿੱਚ ਰਹਿੰਦੇ ਸਨ ਖੁਸ਼ੀ ਮਨਾਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਅਤੇ ਯਹੂਦਾਹ ਦੀ ਸਾਰੀ ਸਭਾ ਨੇ ਜਾਜਕਾਂ ਅਤੇ ਲੇਵੀਆਂ ਸਣੇ ਅਤੇ ਉਸ ਸਾਰੀ ਸਭਾ ਨੇ ਜੋ ਇਸਰਾਏਲ ਵਿੱਚੋਂ ਆਈ ਸੀ ਅਤੇ ਉਨ੍ਹਾਂ ਪਰਦੇਸੀਆਂ ਨੇ ਜੋ ਇਸਰਾਏਲ ਦੇ ਦੇਸ ਵਿੱਚੋਂ ਆਏ ਸਨ ਅਤੇ ਜਿਹੜੇ ਯਹੂਦਾਹ ਵਿੱਚ ਰਹਿੰਦੇ ਸਨ ਖੁਸ਼ੀ ਮਨਾਈ See the chapter |