੨ ਇਤਿਹਾਸ 30:27 - ਪਵਿੱਤਰ ਬਾਈਬਲ27 ਜਾਜਕ ਅਤੇ ਲੇਵੀ ਖੜ੍ਹੇ ਹੋਏ ਅਤੇ ਯਹੋਵਾਹ ਨੂੰ ਲੋਕਾਂ ਨੂੰ ਅਸੀਸ ਦੇਣ ਲਈ ਹੁਕਮ ਲਿਆ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੀ ਸੁਣੀ ਅਤੇ ਉਨ੍ਹਾਂ ਦੀ ਪ੍ਰਾਰਥਨਾ ਯਹੋਵਾਹ ਦੇ ਪਵਿੱਤਰ ਗ੍ਰਹਿ ਵਿੱਚ ਸੁਰਗਾਂ ਤੀਕ ਸੁਣੀ ਗਈ। See the chapterਪਵਿੱਤਰ ਬਾਈਬਲ O.V. Bible (BSI)27 ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੀਕ ਅੱਪੜੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੱਕ ਪਹੁੰਚੀ। See the chapter |