੨ ਇਤਿਹਾਸ 30:3 - ਪਵਿੱਤਰ ਬਾਈਬਲ3 ਉਹ ਪਸਹ ਦਾ ਪਰਬ ਠੀਕ ਸਮੇਂ ਮੁਤਾਬਕ ਨਾ ਮਨਾ ਸੱਕੇ। ਕਿਉਂ ਕਿ ਇੱਕ ਤਾਂ ਜਾਜਕਾਂ ਨੇ ਕਾਫ਼ੀ ਗਿਣਤੀ ਵਿੱਚ ਸੇਵਾ ਲਈ ਆਪਣੇ-ਆਪ ਨੂੰ ਪਵਿੱਤਰ ਨਾ ਕੀਤਾ ਦੂਜਾ ਕਾਰਣ ਕਿ ਯਰੂਸ਼ਲਮ ਵਿੱਚ ਲੋਕੀਂ ਕਾਫ਼ੀ ਇਕੱਠੇ ਨਹੀਂ ਸੀ ਹੋਏ। See the chapterਪਵਿੱਤਰ ਬਾਈਬਲ O.V. Bible (BSI)3 ਓਹ ਉਸ ਵੇਲੇ ਉਹ ਨੂੰ ਨਾ ਮਨਾ ਸੱਕੇ ਏਸ ਲਈ ਭਈ ਜਾਜਕਾਂ ਨੇ ਕਾਫੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯਰੂਸ਼ਲਮ ਵਿੱਚ ਇਕੱਠੇ ਨਹੀਂ ਹੋਏ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹ ਉਸ ਵੇਲੇ ਉਹ ਨੂੰ ਨਾ ਮਨਾ ਸਕੇ ਇਸ ਲਈ ਕਿ ਜਾਜਕਾਂ ਨੇ ਕਾਫੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯਰੂਸ਼ਲਮ ਵਿੱਚ ਇਕੱਠੇ ਨਹੀਂ ਹੋਏ ਸਨ See the chapter |