Online Bible

- Advertisements -




੨ ਇਤਿਹਾਸ 30:5 - ਪਵਿੱਤਰ ਬਾਈਬਲ

5 ਤਾਂ ਫ਼ਿਰ ਉਨ੍ਹਾਂ ਨੇ ਇਹ ਖਬਰ ਸਾਰੇ ਇਸਰਾਏਲ, ਬਏਰਸ਼ਬਾ ਤੋਂ ਦਾਨ ਤੀਕ ਕੀਤੀ। ਉਨ੍ਹਾਂ ਇਹ ਘੋਸ਼ਣਾ ਕੀਤੀ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਲਈ ਪਸਹ ਮਨਾਉਣ ਲਈ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋ ਜਾਣ। ਇਸਰਾਏਲ ਦੇ ਬਹੁਤੇ ਲੋਕਾਂ ਨੇ ਪਸਹ ਕਾਫ਼ੀ ਦੇਰ ਤੋਂ ਨਹੀਂ ਸੀ ਮਨਾਇਆ। ਜਿਵੇਂ ਮੂਸਾ ਦੇ ਨੇਮ ਮੁਤਾਬਕ ਪਸਹ ਮਨਾਉਣਾ ਲਿਖਿਆ ਹੋਇਆ ਹੈ ਉਵੇਂ ਉਨ੍ਹਾਂ ਬੜੀ ਦੇਰ ਤੋਂ ਨਹੀਂ ਸੀ ਮਨਾਈ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰ-ਸ਼ਬਾ ਤੋਂ ਦਾਨ ਤੀਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਾਈ ਜਾਵੇ ਕਿ ਯਰੂਸ਼ਲਮ ਵਿੱਚ ਆ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰਸ਼ਬਾ ਤੋਂ ਦਾਨ ਤੱਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਵਾਈ ਜਾਵੇ ਕਿ ਯਰੂਸ਼ਲਮ ਵਿੱਚ ਆ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਾਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ

See the chapter Copy




੨ ਇਤਿਹਾਸ 30:5

Follow us:

Advertisements


Advertisements