੨ ਇਤਿਹਾਸ 30:7 - ਪਵਿੱਤਰ ਬਾਈਬਲ7 ਤੁਸੀਂ ਆਪਣੇ ਪੁਰਖਿਆਂ ਅਤੇ ਭਰਾਵਾਂ ਵਰਗੇ ਨਾ ਬਣੋ। ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਸੀ, ਪਰ ਉਹ ਉਸਤੋਂ ਬੇਮੁਖ ਹੋ ਗਏ। ਤੁਸੀਂ ਆਪਣੀਆਂ ਅੱਖਾਂ ਨਾਲ ਇਸ ਸੱਚਾਈ ਨੂੰ ਵੇਖ ਰਹੇ ਹੋ ਕਿ ਯਹੋਵਾਹ ਨੇ ਉਨ੍ਹਾਂ ਨੂੰ ਬਿਪਤਾ ’ਚ ਪਾ ਦਿੱਤਾ ਹੈ ਤੇ ਲੋਕ ਉਨ੍ਹਾਂ ਨੂੰ ਬੁਰਾ-ਮੰਦਾ ਆਖਦੇ ਹਨ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਤੁਸੀਂ ਆਪਣੇ ਪਿਉ ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਤੁਸੀਂ ਆਪਣੇ ਪੁਰਖਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ See the chapter |