Online Bible

- Advertisements -




੨ ਇਤਿਹਾਸ 31:10 - ਪਵਿੱਤਰ ਬਾਈਬਲ

10 ਤਾਂ ਅਜ਼ਰਯਾਹ ਜੋ ਪਰਧਾਨ ਜਾਜਕ ਅਤੇ ਜੋ ਸਾਦੋਕ ਦੇ ਘਰਾਣੇ ਦਾ ਸੀ, ਨੇ ਉਸ ਨੂੰ ਆਖਿਆ, “ਜਦੋਂ ਤੋਂ ਯਹੋਵਾਹ ਦੇ ਮੰਦਰ ਵਿੱਚ ਚੁੱਕਣ ਦੀਆਂ, ਭੇਟਾ ਲਿਆਉਣੀਆਂ ਸ਼ੁਰੂ ਕੀਤੀਆਂ ਹਨ, ਤਦ ਤੋਂ ਅਸੀਂ ਬਹੁਤ ਕੁਝ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਕਿ ਯਹੋਵਾਹ ਨੇ ਆਪਣੇ ਲੋਕਾਂ ਨੂੰ ਬਰਕਤ ਬਖਸ਼ੀ ਹੈ। ਇਹੀ ਕਾਰਨ ਹੈ ਕਿ ਅਜੇ ਵੀ ਇੰਨਾ ਢੇਰ ਬਚਿਆ ਪਿਆ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

10 ਤਾਂ ਅਜ਼ਰਯਾਹ ਪਰਧਾਨ ਜਾਜਕ ਨੇ ਜੋ ਸਾਦੋਕ ਦੇ ਘਰਾਣੇ ਦਾ ਸੀ ਉਸ ਨੂੰ ਆਖਿਆ ਕਿ ਜਦ ਤੋਂ ਯਹੋਵਾਹ ਦੇ ਭਵਨ ਵਿੱਚ ਚੁੱਕਣ ਦੀਆਂ ਭੇਟਾਂ ਲਿਆਓਣੀਆਂ ਸ਼ੁਰੂ ਕੀਤੀਆਂ ਹਨ ਤਦ ਤੋਂ ਅਸੀਂ ਕਾਫੀ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਬਰਕਤ ਬ਼ਖ਼ਸ਼ੀ ਹੈ ਅਤੇ ਓਹੀ ਬਚਿਆ ਹੋਇਆ ਏਹ ਵੱਡਾ ਢੇਰ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਅਜ਼ਰਯਾਹ ਪ੍ਰਧਾਨ ਜਾਜਕ ਨੇ ਜੋ ਸਾਦੋਕ ਦੇ ਘਰਾਣੇ ਦਾ ਸੀ ਉਸ ਨੂੰ ਆਖਿਆ ਕਿ ਜਦ ਤੋਂ ਯਹੋਵਾਹ ਦੇ ਭਵਨ ਵਿੱਚ ਚੁੱਕਣ ਦੀਆਂ ਭੇਟਾਂ ਲਿਆਉਣੀਆਂ ਸ਼ੁਰੂ ਕੀਤੀਆਂ ਹਨ ਤਦ ਤੋਂ ਅਸੀਂ ਕਾਫੀ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਬਰਕਤ ਬਖ਼ਸ਼ੀ ਹੈ ਅਤੇ ਉਹੀ ਬਚਿਆ ਹੋਇਆ ਇਹ ਵੱਡਾ ਢੇਰ ਹੈ

See the chapter Copy




੨ ਇਤਿਹਾਸ 31:10

Follow us:

Advertisements


Advertisements