੨ ਇਤਿਹਾਸ 31:12 - ਪਵਿੱਤਰ ਬਾਈਬਲ12 ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਸਿਆਣਪ ਨਾਲ ਯਹੋਵਾਹ ਦੇ ਮੰਦਰ ਦੇ ਗੋਦਾਮਾਂ ਵਿੱਚ ਸੰਭਾਲਿਆ ਗਿਆ। ਇਹ ਸਾਰੀ ਚੜ੍ਹਤ ਦਾ ਕਾਨਨਯਾਹ ਲੇਵੀ ਹਾਕਮ ਸੀ ਅਤੇ ਦੂਜੇ ਨੰਬਰ ਤੇ ਸ਼ਮਈ ਸੀ ਜੋ ਇਸ ਸਭ ਦਾ ਹਾਕਮ ਸੀ। ਸ਼ਮਈ ਕਾਨਨਯਾਹ ਦਾ ਭਰਾ ਸੀ। See the chapterਪਵਿੱਤਰ ਬਾਈਬਲ O.V. Bible (BSI)12 ਓਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ ਅਤੇ See the chapter |