Online Bible

- Advertisements -




੨ ਇਤਿਹਾਸ 31:13 - ਪਵਿੱਤਰ ਬਾਈਬਲ

13 ਕਾਨਨਯਾਹ ਅਤੇ ਉਸਦਾ ਭਰਾ ਸ਼ਮਈ ਇਨ੍ਹਾਂ ਲੋਕਾਂ ਉੱਪਰ ਹਾਕਮ ਸਨ: ਯਹੀਏਲ, ਅਜ਼ਜ਼ਯਾਹ, ਨਹਥ, ਅਸਾਹੇਲ, ਯਰੀਮੋਥ, ਯੋਜ਼ਾਬਾਦ, ਏਲੀਏਲ, ਯਿਸਮਕਯਾਹ, ਮਹਥ ਅਤੇ ਬਨਾਯਾਹ। ਹਿਜ਼ਕੀਯਾਹ ਪਾਤਸ਼ਾਹ ਅਤੇ ਯਹੋਵਾਹ ਦੇ ਮੰਦਰ ਦਾ ਕਰਮਚਾਰੀ ਅਜ਼ਰਯਾਹ ਨੇ ਉਨ੍ਹਾਂ ਆਦਮੀਆਂ ਨੂੰ ਚੁਣਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਯਹੀਏਲ ਅਰ ਅਜ਼ਜ਼ਯਾਹ ਅਰ ਨਹਥ ਅਰ ਅਸਾਹੇਲ ਅਤੇ ਯਰੀਮੋਥ ਅਤੇ ਯੋਜ਼ਾਬਾਦ ਅਰ ਏਲੀਏਲ ਅਰ ਯਿਸਮਕਯਾਹ ਅਰ ਮਹਥ ਅਤੇ ਬਨਾਯਾਹ ਹਿਜ਼ਕੀਯਾਹ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਾਨਨਯਾਹ ਅਤੇ ਉਸ ਦੇ ਭਰਾ ਸ਼ਮਈ ਦੇ ਅਧੀਨ ਕਰਮਚਾਰੀ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਯਹੀਏਲ ਅਤੇ ਅਜ਼ਜ਼ਯਾਹ ਅਤੇ ਨਹਥ ਅਤੇ ਅਸਾਹੇਲ ਅਤੇ ਯਰੀਮੋਥ ਅਤੇ ਯੋਜ਼ਾਬਾਦ ਅਤੇ ਅਲੀਏਲ ਅਤੇ ਯਿਸਮਕਯਾਹ ਅਤੇ ਮਹਥ ਅਤੇ ਬਨਾਯਾਹ ਹਿਜ਼ਕੀਯਾਹ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਾਨਨਯਾਹ ਅਤੇ ਉਸ ਦੇ ਭਰਾ ਸ਼ਮਈ ਦੇ ਅਧੀਨ ਕਰਮਚਾਰੀ ਸਨ

See the chapter Copy




੨ ਇਤਿਹਾਸ 31:13

Follow us:

Advertisements


Advertisements