੨ ਇਤਿਹਾਸ 31:14 - ਪਵਿੱਤਰ ਬਾਈਬਲ14 ਯਿਮਨਾਹ ਦਾ ਪੁੱਤਰ ਕੋਰੇ ਲੇਵੀ ਦੇ ਪੂਰਬੀ ਫ਼ਾਟਕ ਉੱਪਰ ਦਰਬਾਨ ਸੀ। ਉਹ ਯਹੋਵਾਹ ਦੀਆਂ ਖੁਸ਼ੀ ਦੀਆਂ ਭੇਟਾ, ਵੰਡਵਾਈ, ਦਾਨ ਅਤੇ ਯਹੋਵਾਹ ਨੂੰ ਚੜ੍ਹਾਈਆਂ ਪਵਿੱਤਰ ਸੁਗਾਤਾਂ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ ਗਿਆ ਸੀ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਯਿਮਨਾਹ ਦਾ ਪੁੱਤ੍ਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਮੁਕੱਰਰ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਯਿਮਨਾਹ ਦਾ ਪੁੱਤਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਨਿਯੁਕਤ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ See the chapter |