੨ ਇਤਿਹਾਸ 31:16 - ਪਵਿੱਤਰ ਬਾਈਬਲ16 ਇਨ੍ਹਾਂ ਤੋਂ ਇਲਾਵਾ ਉਨ੍ਹਾਂ ਨੇ ਤਿੰਨਾਂ ਸਾਲਾਂ ਦੇ ਜਾਂ ਤਿੰਨਾਂ ਸਾਲਾਂ ਦੇ ਉੱਪਰ ਜੋ ਆਦਮੀ ਸਨ ਅਤੇ ਜਿਨ੍ਹਾਂ ਦਾ ਲੇਵੀ ਘਰਾਣੇ ਦੇ ਇਤਹਾਸ ਵਿੱਚ ਨਾਂ ਦਰਜ ਸੀ, ਉਨ੍ਹਾਂ ਨੂੰ ਵੀ ਵਸਤਾਂ ਵਿੱਚੋਂ ਹਿੱਸਾ ਦਿੱਤਾ। ਇਨ੍ਹਾਂ ਸਾਰੇ ਆਦਮੀਆਂ ਨੂੰ ਯਹੋਵਾਹ ਦੇ ਮੰਦਰ ਵਿੱਚ ਰੋਜ਼ਾਨਾ ਸੇਵਾ ਕਰਨ ਲਈ ਜਾਣਾ ਹੁੰਦਾ ਸੀ, ਜਿਹੜੀ ਕਿ ਉਨ੍ਹਾਂ ਨੂੰ ਸੌਂਪੀ ਗਈ ਹੁੰਦੀ ਸੀ। ਹਰ ਲੇਵੀ ਦਲ ਦੀ ਆਪੋ-ਆਪਣੀ ਜੁੰਮੇਵਾਰੀ ਸੀ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਇਨ੍ਹਾਂ ਤੋਂ ਬਿਨਾ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਵਰਿਹਾਂ ਦੇ ਯਾ ਉੱਪਰ ਦੇ ਜੋ ਨਰਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ ਆਪਣੀ ਵਾਰੀ ਤੇ ਆਪਣੀ ਜੁੰਮੇਵਾਰੀ ਦੀ ਸੇਵਾ ਨੂੰ ਹਰ ਰੋਜ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਇਨ੍ਹਾਂ ਤੋਂ ਬਿਨ੍ਹਾਂ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾਂ ਉੱਪਰ ਦੇ ਜੋ ਮਨੁੱਖਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ-ਆਪਣੀ ਵਾਰੀ ਤੇ ਆਪਣੀ ਜ਼ਿੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ See the chapter |