Online Bible

- Advertisements -




੨ ਇਤਿਹਾਸ 31:17 - ਪਵਿੱਤਰ ਬਾਈਬਲ

17 ਜਾਜਕਾਂ ਨੂੰ ਵੀ ਉਨ੍ਹਾਂ ਦਾ ਹਿੱਸਾ ਬਰਾਬਰ ਮਿਲਦਾ। ਇਹ ਉਵੇਂ ਹੋਇਆ ਜਿਵੇਂ ਉਹ ਘਰਾਣਿਆਂ ਦੇ ਇਤਹਾਸ ਦੀ ਸੂਚੀ ਵਿੱਚ ਜੋ ਜਾਜਕਾਂ ਵਿੱਚ ਗਿਣੇ ਗਏ ਸਨ ਅਤੇ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਇਸ ਤੋਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਅਤੇ ਉਨ੍ਹਾਂ ਨੂੰ ਵੀ ਜੋ ਆਪਣੇ ਪਿਉ ਦਾਦਿਆਂ ਦੀ ਕੁਲਪੱਤ੍ਰੀ ਅਨੁਸਾਰ ਜਾਜਕਾਂ ਵਿੱਚ ਗਿਣੇ ਗਏ ਅਤੇ ਉਨ੍ਹਾਂ ਲੇਵੀਆਂ ਨੂੰ ਵੀ ਜੋ ਵੀਹਾਂ ਵਰਿਹਾਂ ਦੇ ਯਾ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਉਨ੍ਹਾਂ ਨੂੰ ਵੀ ਜੋ ਆਪਣੇ ਪੁਰਖਿਆਂ ਦੀ ਕੁਲਪੱਤ੍ਰੀ ਅਨੁਸਾਰ ਜਾਜਕਾਂ ਵਿੱਚ ਗਿਣੇ ਗਏ ਅਤੇ ਉਨ੍ਹਾਂ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ

See the chapter Copy




੨ ਇਤਿਹਾਸ 31:17

Follow us:

Advertisements


Advertisements