੨ ਇਤਿਹਾਸ 31:18 - ਪਵਿੱਤਰ ਬਾਈਬਲ18 ਲੇਵੀਆਂ ਦੇ ਬਾਲਾਂ, ਤੀਵੀਆਂ, ਪੁੱਤਰਾਂ ਅਤੇ ਧੀਆਂ ਨੂੰ ਵੀ ਇਸ ਢੇਰ ਵਿੱਚੋਂ ਹਿੱਸਾ ਮਿਲਿਆ। ਇਹ ਹਿੱਸਾ ਉਨ੍ਹਾਂ ਸਾਰੇ ਲੇਵੀਆਂ ਨੂੰ ਮਿਲਿਆ, ਜਿਨ੍ਹਾਂ ਦਾ ਨਾਂ ਘਰਾਣੇ ਦੇ ਇਤਹਾਸ ਵਿੱਚ ਅੰਕਿਤ ਸੀ। ਕਿਉਂ ਕਿ ਲੇਵੀ ਹਮੇਸ਼ਾ ਆਪਣੇ-ਆਪ ਨੂੰ ਪਵਿੱਤਰ ਅਤੇ ਯਹੋਵਾਹ ਦੀ ਸੇਵਾ ਲਈ ਤਿਆਰ ਰੱਖਦੇ ਸਨ ਅਤੇ ਉਸ ਲਈ ਵਫਾਦਾਰੀ ਨਾਲ ਕੰਮ ਕਰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਉਨ੍ਹਾਂ ਨੂੰ ਜੋ ਸਭਾ ਵਿੱਚੋਂ ਆਪਣੇ ਬਾਲਾਂ ਤੀਵੀਆਂ ਅਰ ਪੁੱਤ੍ਰਾਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਕਿਉਂ ਜੋ ਓਹ ਆਪਣੇ ਮੁਕੱਰਰ ਕੰਮ ਉੱਤੇ ਆਪਣੇ ਆਪ ਨੂੰ ਪਵਿੱਤਤ੍ਰਾ ਦੇ ਲਈ ਪਵਿੱਤਰ ਕਰਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਉਨ੍ਹਾਂ ਨੂੰ ਜੋ ਸਾਰੀ ਸਭਾ ਵਿੱਚੋਂ ਆਪਣੇ ਬਾਲਾਂ ਔਰਤਾਂ ਅਤੇ ਪੁੱਤਰਾਂ ਧੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਕਿਉਂ ਜੋ ਉਹ ਆਪਣੇ ਨਿਯੁਕਤ ਕੰਮ ਉੱਤੇ ਆਪਣੇ ਆਪ ਨੂੰ ਪਵਿੱਤਰਤਾ ਦੇ ਲਈ ਪਵਿੱਤਰ ਕਰਦੇ ਸਨ See the chapter |