੨ ਇਤਿਹਾਸ 31:19 - ਪਵਿੱਤਰ ਬਾਈਬਲ19 ਕੁਝ ਹਾਰੂਨ ਦੇ ਉੱਤਰਾਧਿਕਾਰੀਆਂ, ਜਾਜਕਾਂ ਦੇ ਸ਼ਹਿਰਾਂ ਕੋਲ ਖੇਤ ਸਨ ਜਿੱਥੇ ਕਿ ਲੇਵੀ ਰਹਿ ਰਹੇ ਸਨ ਅਤੇ ਕੁਝ ਹਾਰੂਨ ਦੇ ਉੱਤਰਾਧਿਕਾਰੀ ਸ਼ਹਿਰਾਂ ਵਿੱਚ ਵੀ ਰਹਿੰਦੇ ਸਨ। ਕਈਆਂ ਆਦਮੀਆਂ ਦੇ ਨਾਉਂ ਦਸ ਦਿੱਤੇ ਗਏ ਕਿ ਉਸ ਹਰ ਸ਼ਹਿਰ ਵਿੱਚ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਵੀ ਇਸ ਢੇਰ ਦਾ ਹਿੱਸਾ ਮਿਲੇ। ਤਾਂ ਉਨ੍ਹਾਂ ਸਾਰੇ ਆਦਮੀਆਂ ਅਤੇ ਉਨ੍ਹਾਂ ਸਾਰੇ ਮਨੁੱਖਾਂ ਜਿਨ੍ਹਾਂ ਦਾ ਲੇਵੀਆਂ ਦੇ ਘਰਾਣੇ ਦੇ ਇਤਹਾਸ ਵਿੱਚ ਨਾਂ ਅੰਕਿਤ ਸੀ, ਨੂੰ ਇਸ ਢੇਰ ਦਾ ਹਿੱਸਾ ਪ੍ਰਾਪਤ ਹੋਇਆ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਹਾਰੂਨ ਜਾਜਕ ਦੀ ਵੰਸ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਉਂ ਦੱਸ ਦਿੱਤੇ ਗਏ ਸਨ ਮੁਕੱਰਰ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਹਾਰੂਨ ਜਾਜਕ ਦੀ ਵੰਸ਼ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਮ ਦੱਸ ਦਿੱਤੇ ਗਏ ਸਨ ਨਿਯੁਕਤ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ See the chapter |