Online Bible

- Advertisements -




੨ ਇਤਿਹਾਸ 31:21 - ਪਵਿੱਤਰ ਬਾਈਬਲ

21 ਉਸ ਨੇ ਜਿਹੜਾ ਵੀ ਕੰਮ ਸ਼ੁਰੂ ਕੀਤਾ, ਉਸ ਨੂੰ ਸਫ਼ਲਤਾ ਮਿਲੀ। ਭਾਵ ਸੇਵਾ, ਬਿਵਸਥਾ, ਹੁਕਮ ਅਤੇ ਪਰਮੇਸ਼ੁਰ ਦੀ ਭਾਲ ਇਹ ਸਾਰੇ ਕਾਰਜ ਉਸ ਨੇ ਦਿਲੋਂ ਕੀਤੇ ਅਤੇ ਉਸ ਨੂੰ ਸਫ਼ਲਤਾ ਮਿਲੀ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫਲ ਹੋਇਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫ਼ਲ ਹੋਇਆ।

See the chapter Copy




੨ ਇਤਿਹਾਸ 31:21

Follow us:

Advertisements


Advertisements