Online Bible

- Advertisements -




੨ ਇਤਿਹਾਸ 31:3 - ਪਵਿੱਤਰ ਬਾਈਬਲ

3 ਹਿਜ਼ਕੀਯਾਹ ਨੇ ਹੋਮ ਦੀਆਂ ਭੇਟਾਂ ਲਈ ਕੁਝ ਆਪਣੇ ਜਾਨਵਰ ਵੀ ਭੇਟ ਕੀਤੇ। ਇਹ ਜਾਨਵਰ ਸਵੇਰ ਅਤੇ ਸ਼ਾਮ ਦੀਆਂ ਹੋਮ ਭੇਟਾਂ ਲਈ ਵਰਤੇ ਜਾਂਦੇ ਸਨ। ਇਹ ਜਾਨਵਰ ਸਬਤ ਦੇ ਦਿਨ, ਅਮਸਿਆ ਦੇ ਪਰਬ ਅਤੇ ਹੋਰ ਖਾਸ ਪਰਬਾਂ ਤੇ ਭੇਟ ਕੀਤੇ ਜਾਂਦੇ ਸਨ। ਇਹ ਸਭ ਕੁਝ ਉਵੇਂ ਹੁੰਦਾ ਜਿਵੇਂ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਰ ਸਵੇਰ ਅਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਰ ਸਬਤਾਂ ਅਰ ਅਮੱਸਿਆਂ ਅਰ ਮਿਥੇ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਮੁਕਰੱਰ ਕੀਤਾ ਜਿਵੇਂ ਯਹੋਵਾਹ ਬਿਵਸਥਾ ਵਿੱਚ ਲਿਖਿਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਤੇ ਸਵੇਰ ਅਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਤੇ ਸਬਤਾਂ ਅਤੇ ਅਮੱਸਿਆ ਅਤੇ ਠਹਿਰਾਏ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਨਿਯੁਕਤ ਕੀਤਾ ਜਿਵੇਂ ਯਹੋਵਾਹ ਬਿਵਸਥਾ ਵਿੱਚ ਲਿਖਿਆ ਹੈ

See the chapter Copy




੨ ਇਤਿਹਾਸ 31:3

Follow us:

Advertisements


Advertisements