੨ ਇਤਿਹਾਸ 31:4 - ਪਵਿੱਤਰ ਬਾਈਬਲ4 ਲੋਕਾਂ ਨੂੰ ਆਪਣੀਆਂ ਫ਼ਸਲਾਂ ਅਤੇ ਹੋਰ ਵਸਤਾਂ ਵਿੱਚੋਂ ਕੁਝ ਹਿੱਸਾ ਜਾਜਕਾਂ ਅਤੇ ਲੇਵੀਆਂ ਨੂੰ ਵੀ ਦੇਣਾ ਪੈਂਦਾ ਸੀ। ਹਿਜ਼ਕੀਯਾਹ ਦਾ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੂੰ ਇਹ ਹੁਕਮ ਸੀ ਕਿ ਉਹ ਆਪਣੇ ਹਿੱਸੇ ਵਿੱਚੋਂ ਉਨ੍ਹਾਂ ਨੂੰ ਵੀ ਦੇਣ। ਇਸ ਤਰ੍ਹਾਂ ਜਾਜਕ ਅਤੇ ਲੇਵੀ ਯਹੋਵਾਹ ਦੀ ਬਿਵਸਥਾ ਵਿੱਚ ਸਾਰਾ ਦਿਨ ਉਸ ਬਿਵਸਥਾ ਅਨੁਸਾਰ ਕੰਮ ਕਰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਲੈਣ ਤਾਂ ਜੋ ਓਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਦੇਣ ਤਾਂ ਜੋ ਉਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ See the chapter |