੨ ਇਤਿਹਾਸ 31:5 - ਪਵਿੱਤਰ ਬਾਈਬਲ5 ਸਾਰੇ ਦੇਸ਼ ਵਿੱਚ ਇਸ ਹੁਕਮ ਦੀ ਖਬਰ ਫ਼ੈਲ ਗਈ। ਤਦ ਇਸਰਾਏਲ ਦੇ ਲੋਕਾਂ ਨੇ ਅਨਾਜ ਦੀ ਫ਼ਸਲ ਦਾ ਪਹਿਲਾ ਹਿੱਸਾ, ਅੰਗਰੂ, ਤੇਲ, ਸ਼ਹਿਦ ਅਤੇ ਹੋਰ ਜੋ ਕੁਝ ਵੀ ਉਹ ਆਪਣੇ ਖੇਤਾਂ ਵਿੱਚ ਪੈਦਾ ਕਰਦੇ ਸਨ ਦੇਣਾ ਸ਼ੁਰੂ ਕੀਤਾ। ਉਹ ਇਨ੍ਹਾਂ ਸਭਨਾਂ ਵਸਤਾਂ ਦਾ ਦਸਵੰਧ ਲੈ ਕੇ ਆਉਂਦੇ। See the chapterਪਵਿੱਤਰ ਬਾਈਬਲ O.V. Bible (BSI)5 ਜਦ ਏਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾਂ ਅੰਨ, ਨਵੀਂ ਮੈਂ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਦ ਇਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾ ਅੰਨ, ਨਵੀਂ ਮੈ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ See the chapter |