Online Bible

- Advertisements -




੨ ਇਤਿਹਾਸ 31:8 - ਪਵਿੱਤਰ ਬਾਈਬਲ

8 ਜਦੋਂ ਪਾਤਸ਼ਾਹ ਹਿਜ਼ਕੀਯਾਹ ਅਤੇ ਸਰਦਾਰ ਆਏ, ਤਾਂ ਉਨ੍ਹਾਂ ਨੇ ਵਸਤਾਂ ਦੇ ਅੰਬਾਰ ਲੱਗੇ ਦੇਖੇ। ਤਾਂ ਉਨ੍ਹਾਂ ਨੇ ਯਹੋਵਾਹ ਅਤੇ ਉਸ ਦੇ ਲੋਕਾਂ, ਇਸਰਾਏਲੀਆਂ ਦੀ ਉਸਤਤ ਕੀਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਜਦ ਹਿਜ਼ਕੀਯਾਹ ਅਤੇ ਉਸ ਦੇ ਸਰਦਾਰਾਂ ਨੇ ਆਣ ਕੇ ਇਨ੍ਹਾਂ ਢੇਰਾਂ ਨੂੰ ਵੇਖਿਆ ਤਾਂ ਯਹੋਵਾਹ ਅਤੇ ਉਸ ਦੀ ਪਰਜਾ ਇਸਰਾਏਲ ਨੂੰ ਮੁਬਾਰਕ ਆਖਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜਦ ਹਿਜ਼ਕੀਯਾਹ ਅਤੇ ਉਸ ਦੇ ਸਰਦਾਰਾਂ ਨੇ ਆਣ ਕੇ ਇਨ੍ਹਾਂ ਢੇਰਾਂ ਨੂੰ ਵੇਖਿਆ ਤਾਂ ਯਹੋਵਾਹ ਅਤੇ ਉਸ ਦੀ ਪਰਜਾ ਇਸਰਾਏਲ ਨੂੰ ਮੁਬਾਰਕ ਆਖਿਆ।

See the chapter Copy




੨ ਇਤਿਹਾਸ 31:8

Follow us:

Advertisements


Advertisements