੨ ਇਤਿਹਾਸ 32:11 - ਪਵਿੱਤਰ ਬਾਈਬਲ11 ਕੀ ਹਿਜ਼ਕੀਯਾਹ ਤੁਹਾਨੂੰ ਗੁਮਰਾਹ ਨਹੀਂ ਕਰ ਰਿਹਾ ਤਾਂ ਜੋ ਉਹ ਤੁਹਾਨੂੰ ਕਾਲ ਜਾਂ ਪਿਆਸ ਨਾਲ ਮਰਨ ਦੇਵੇ ਜਦੋਂ ਉਹ ਆਖਦਾ, “ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਬਚਾਵੇਗਾ।” See the chapterਪਵਿੱਤਰ ਬਾਈਬਲ O.V. Bible (BSI)11 ਕੀ ਹਿਜ਼ਕੀਯਾਹ ਤੁਹਾਨੂੰ ਕਾਲ ਤੇ ਤੇਹ ਦੀ ਮੌਤ ਦੇ ਹਵਾਲੇ ਕਰਨ ਨੂੰ ਨਹੀਂ ਭੁਲਾ ਰਿਹਾ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚਾ ਲਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕੀ ਹਿਜ਼ਕੀਯਾਹ ਤੁਹਾਨੂੰ ਕਾਲ ਅਤੇ ਤੇਹ ਦੀ ਮੌਤ ਦੇ ਹਵਾਲੇ ਕਰਨ ਨੂੰ ਨਹੀਂ ਭਰਮਾ ਰਿਹਾ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚਾ ਲਵੇਗਾ? See the chapter |