੨ ਇਤਿਹਾਸ 32:12 - ਪਵਿੱਤਰ ਬਾਈਬਲ12 ਹਿਜ਼ਕੀਯਾਹ ਨੇ ਖੁਦ ਯਹੋਵਾਹ ਦੇ ਉੱਚੇ ਅਸਥਾਨਾਂ ਅਤੇ ਜਗਵੇਦੀਆਂ ਨੂੰ ਢਾਹਿਆ ਸੀ ਅਤੇ ਤੁਹਾਨੂੰ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ ਸੀ ਕਿ ਤੁਸੀਂ ਇੱਕੋ ਹੀ ਜਗਵੇਦੀ ਅੱਗੇ ਮੱਥਾ ਟੇਕੋ ਅਤੇ ਧੂਪ ਧੁਖਾਓ। See the chapterਪਵਿੱਤਰ ਬਾਈਬਲ O.V. Bible (BSI)12 ਕੀ ਏਸੇ ਹਿਜ਼ਕੀਯਾਹ ਨੇ ਉਸ ਦੇ ਉੱਚੇ ਅਸਥਾਨਾਂ ਅਤੇ ਉਸ ਦੀਆਂ ਜਗਵੇਦੀਆਂ ਨੂੰ ਜਦ ਉਸ ਨੇ ਯਹੂਦਾਹ ਤੇ ਯਰੂਸ਼ਲਮ ਨੂੰ ਆਖਿਆ ਸੀ ਨਹੀਂ ਢਾਇਆ ਏਹ ਆਖਦੇ ਹੋਇ ਕਿ ਤੁਸੀਂ ਇੱਕੋ ਹੀ ਜਗਵੇਦੀ ਅੱਗੇ ਮੱਥਾ ਟੇਕੋ ਅਤੇ ਉਹ ਦੇ ਉੱਤੇ ਹੀ ਧੂਪ ਧੁਖਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਕੀ ਇਸੇ ਹਿਜ਼ਕੀਯਾਹ ਨੇ ਉਸ ਦੇ ਉੱਚੇ ਥਾਵਾਂ ਅਤੇ ਉਸ ਦੀਆਂ ਜਗਵੇਦੀਆਂ ਨੂੰ ਜਦ ਉਸ ਨੇ ਯਹੂਦਾਹ ਤੇ ਯਰੂਸ਼ਲਮ ਨੂੰ ਆਖਿਆ ਸੀ ਨਹੀਂ ਢਾਇਆ, ਇਹ ਆਖਦੇ ਹੋਏ ਕਿ ਤੁਸੀਂ ਇੱਕੋ ਹੀ ਜਗਵੇਦੀ ਦੇ ਅੱਗੇ ਮੱਥਾ ਟੇਕੋ ਅਤੇ ਉਹ ਦੇ ਉੱਤੇ ਹੀ ਧੂਪ ਧੁਖਾਓ? See the chapter |