Online Bible

- Advertisements -




੨ ਇਤਿਹਾਸ 32:15 - ਪਵਿੱਤਰ ਬਾਈਬਲ

15 ਮੇਰੇ ਤੋਂ ਬਚਾਅ ਲਵੇਗਾ? ਤੁਸੀਂ ਹਿਜ਼ਕੀਯਾਹ ਦੇ ਆਖੇ ਲੱਗ ਕੇ ਮੂਰਖ ਨਾ ਬਣੋ। ਉਸ ਤੇ ਭਰੋਸਾ ਨਾ ਕਰੋ ਕਿਉਂ ਕਿ ਕਿਸੇ ਵੀ ਦੇਸ ਜਾਂ ਰਾਜ ਦਾ ਪਰਮੇਸ਼ੁਰ ਅੱਜ ਤੀਕ ਮੇਰੇ ਤੋਂ ਜਾਂ ਮੇਰੇ ਵੱਡੇਰਿਆਂ ਤੋਂ ਆਪਣੇ ਲੋਕਾਂ ਨੂੰ ਸੁਰੱਖਿਅਤ ਨਹੀਂ ਰੱਖ ਸੱਕਿਆ। ਸੋ ਤੁਸੀਂ ਇਸ ਵਹਿਮ ਵਿੱਚ ਨਾ ਰਹੋ ਕਿ ਤੁਹਾਡਾ ਪਰਮੇਸ਼ੁਰ ਤੁਹਾਡਾ ਨਾਸ ਮੇਰੇ ਹੱਥੋਂ ਕਰਨ ਤੋਂ ਤੁਹਾਨੂੰ ਬਚਾਅ ਲਵੇਗਾ।’”

See the chapter Copy

ਪਵਿੱਤਰ ਬਾਈਬਲ O.V. Bible (BSI)

15 ਹੁਣ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਏਸ ਗੱਲ ਵਿੱਚ ਭੁਲਾਵੇ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਯਾ ਪਾਤਸ਼ਾਹੀ ਦਾ ਕੋਈ ਦੇਵਤਾ ਅਜੇਹਾ ਨਹੀਂ ਜੋ ਮੇਰੇ ਹੱਥੋਂ ਯਾ ਮੇਰੇ ਪਿਉ ਦਾਦਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸੱਕਿਆ ਹੋਵੇ। ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਹੁਣ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਇਸ ਗੱਲ ਵਿੱਚ ਭੁਲਾਵੇ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਜਾਂ ਪਾਤਸ਼ਾਹੀ ਦਾ ਕੋਈ ਦੇਵਤਾ ਅਜਿਹਾ ਨਹੀਂ ਜੋ ਮੇਰੇ ਹੱਥੋਂ ਜਾਂ ਮੇਰੇ ਪੁਰਖਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸਕਿਆ ਹੋਵੇ। ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ?

See the chapter Copy




੨ ਇਤਿਹਾਸ 32:15

Follow us:

Advertisements


Advertisements