੨ ਇਤਿਹਾਸ 32:16 - ਪਵਿੱਤਰ ਬਾਈਬਲ16 ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਸ ਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆਂ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਉਹ ਦੇ ਨੌਕਰਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਹ ਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਉਹ ਦੇ ਨੌਕਰਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਹ ਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆਂ See the chapter |